Versions
PAV ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ। ਉਹ ਪਾਤਸ਼ਾਹ ਦੇ ਸਨਮੁਖ ਹੋਇਆ ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੀਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ
IRVPA ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ, ਉਹ ਪਾਤਸ਼ਾਹ ਦੇ ਸਨਮੁਖ ਹੋਇਆ, ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੱਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ।