Versions
PAV ਤਾਂ ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ ਸੋ ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖਲੋਤੀ ਰਹੀ
IRVPA ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ।