Versions
PAV ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂ ਖਾ ਕੇ ਤੈਨੂੰ ਆਖਿਆ ਸੀ ਭਈ ਸੱਚ ਮੁੱਚ ਤੇਰਾ ਪੁੱਤ੍ਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਮੇਰੀ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ ਸੋ ਮੈਂ ਅੱਜ ਦੇ ਦਿਨ ਤਿਹਾ ਹੀ ਕਰਾਂਗਾ
IRVPA ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ।