Versions
PAV ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਟਹਿਲੂਆਂ ਨੂੰ ਆਪਣੇ ਨਾਲ ਲਓ ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਰ ਉਸ ਨੂੰ ਗਿਹੋਨ ਕੋਲ ਲੈ ਜਾਓ
IRVPA ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਸੋਤੇ ਕੋਲ ਲੈ ਜਾਓ।