Versions
PAV ਤਾਂ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਏਵੇਂ ਹੀ ਆਖੇ
IRVPA ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ।