Versions
PAV ਸੋ ਸਾਦੋਕ ਜਾਜਕ ਅਤੇ ਨਾਥਾਨ ਨਬੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਤੇ ਕਰੇਤੀ ਅਰ ਪਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗਿਹੋਨ ਕੋਲ ਲੈ ਆਏ
IRVPA ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਕੋਲ ਲੈ ਆਏ।