Bible Versions
Bible Books

1 Kings 1:40 (HCSB) Holman Christian Standard Bible

Versions

PAV   ਤਾਂ ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਤੁਰੇ ਜਾਂਦੇ ਸਨ ਅਤੇ ਵੱਡਾ ਅਨੰਦ ਕਰਦੇ ਸਨ ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ
IRVPA   ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us