Versions
PAV ਤਾਂ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣਿਆਂ ਨੇ ਜਾਂ ਓਹ ਰੋਟੀ ਖਾ ਕੇ ਹਟੇ ਹੀ ਸਨ ਤਾਂ ਏਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲੇ ਦੀ ਅਵਾਜ਼ ਕਿਉਂ ਹੈ
IRVPA ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਮਹਿਮਾਨਾਂ ਨੇ ਜਦ ਉਹ ਰੋਟੀ ਖਾ ਕੇ ਹਟੇ ਹੀ ਸਨ, ਤਾਂ ਇਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰ੍ਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲ਼ੇ ਦੀ ਅਵਾਜ਼ ਕਿਉਂ ਹੈ?