Versions
PAV ਨਾਲੇ ਪਾਤਸ਼ਾਹ ਦੇ ਟਹਿਲੂਏ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਮੁਬਾਰਕ ਬਾਦੀ ਦੇ ਰਹੇ ਹਨ ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਉਂ ਨੂੰ ਤੁਹਾਡੇ ਨਾਉਂ ਨਾਲੋਂ ਉਜਾਗਰ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ ਤਾਂ ਪਾਤਸ਼ਾਹ ਨੇ ਮੰਜੇ ਉੱਤੇ ਆਪਣੇ ਆਪ ਨੂੰ ਨਿਵਾਇਆ
IRVPA ਪਾਤਸ਼ਾਹ ਦੇ ਸੇਵਕ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਵਧਾਈਆਂ ਦੇ ਰਹੇ ਹਨ, ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਮ ਨੂੰ ਤੁਹਾਡੇ ਨਾਮ ਨਾਲੋਂ ਵੱਡਾ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ, ਤਾਂ ਪਾਤਸ਼ਾਹ ਨੇ ਆਪਣੇ ਆਪ ਨੂੰ ਮੰਜੇ ਉੱਤੇ ਨੀਵਿਆਂ ਕੀਤਾ।