Bible Versions
Bible Books

1 Kings 1:51 (HCSB) Holman Christian Standard Bible

Versions

PAV   ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਵੇਖੋ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਭਈ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸੌਂਹ ਖਾਵੇ ਕਿ ਉਹ ਆਪਣੇ ਟਹਿਲੂਏ ਨੂੰ ਤੇਗ ਨਾਲ ਨਾ ਮਾਰੇਗਾ
IRVPA   ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us