Versions
PAV ਸੋ ਸੁਲੇਮਾਨ ਪਾਤਸ਼ਾਹ ਨੇ ਲੋਕ ਘੱਲੇ ਅਤੇ ਓਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਰ ਸੁਲੇਮਾਨ ਨੇ ਉਸਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾਹ।।
IRVPA ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ। PE