Bible Versions
Bible Books

1 Kings 1:9 (HCSB) Holman Christian Standard Bible

Versions

PAV   ਤਾਂ ਅਦੋਨੀਯਾਹ ਨੇ ਭੇਡਾਂ, ਬਲਦ ਅਤੇ ਮੋਟੇ ਮੋਟੇ ਪਸੂ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤ੍ਰ ਅਤੇ ਯਹੂਦਾਹ ਦੇ ਸਭ ਮਨੁੱਖ ਜਿਹੜੇ ਪਾਤਸ਼ਾਹ ਦੇ ਟਹਿਲੂਏ ਸਨ ਸੱਦੇ
IRVPA   ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us