Versions
PAV ਸੋ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੀਕ ਰਹੇ ਪਰ ਦਾਊਦ ਉੱਤੇ ਅਤੇ ਉਹ ਦੀ ਅੰਸ ਉੱਤੇ ਅਰ ਉਹ ਦੇ ਘਰ ਉੱਤੇ ਅਰ ਉਹ ਦੀ ਰਾਜ ਗੱਦੀ ਉੱਤੇ ਸਦਾ ਤੀਕ ਯਹੋਵਾਹ ਵੱਲੋਂ ਸੁਖ ਸਾਂਦ ਰਹੇਗੀ
IRVPA ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜ ਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ।