Versions
PAV ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘਲਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਓਥੇ ਟਿਕ ਅਤੇ ਓਥੋਂ ਕਿਤੇ ਬਾਹਰ ਨਾ ਜਾਈਂ
IRVPA {ਸ਼ਿਮਈ ਨੂੰ ਮੌਤ ਦੀ ਸਜ਼ਾ} PS ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦਾ ਭੇਜਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਉੱਥੇ ਹੀ ਰਹਿ ਅਤੇ ਉੱਥੋਂ ਕਿਤੇ ਬਾਹਰ ਨਾ ਜਾਈਂ।