Bible Versions
Bible Books

1 Kings 7:14 (HCSB) Holman Christian Standard Bible

Versions

PAV   ਉਹ ਨਫਤਾਲੀ ਦੇ ਗੋਤ ਵਿੱਚੋਂ ਵਿੱਧਵਾ ਦਾ ਪੁੱਤ੍ਰ ਸੀ ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ ਅਤੇ ਉਹ ਬੁੱਧ ਸਮਝ ਅਤੇ ਹੁਨਰ ਵਿੱਚ ਐਉਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ
IRVPA   ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us