Versions
PAV ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ। ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ
IRVPA ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।