Bible Versions
Bible Books

1 Kings 8:35 (HCSB) Holman Christian Standard Bible

Versions

PAV   ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਏਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੋ ਉਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ
IRVPA   ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us