Bible Versions
Bible Books

1 Peter 1:12 (HCSB) Holman Christian Standard Bible

Versions

PAV   ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।
ERVPA   ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮੇ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦਸੀਆਂ ਗਈਆਂ ਹਨ।
IRVPA   ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us