Bible Versions
Bible Books

1 Peter 1:17 (HCSB) Holman Christian Standard Bible

Versions

PAV   ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ
ERVPA   ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪਖ੍ਖਪਾਤ ਦੇ ਹਰ ਮਨੁੱਖ ਨੂੰ ਉਸਦੇ ਕੰਮਾਂ ਅਨੁਸਾਰ ਨਿਰਣਾ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
IRVPA   ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us