Bible Versions
Bible Books

1 Peter 1:18 (HCSB) Holman Christian Standard Bible

Versions

PAV   ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ
ERVPA   ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਬੇਅਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
IRVPA   ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us