Versions
PAV ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।
ERVPA ਪਰਮੇਸ਼ੁਰ ਨੇ ਤੁਹਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
IRVPA ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ। PS