Versions
PAV ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ
ERVPA ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਫ਼ਿਰ ਪਰਮੇਸ਼ੁਰ ਨੇ ਉਸਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
IRVPA ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।