Versions
PAV ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਿਹੜਾ ਜੀਉਂਦਾ, ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ
ERVPA ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
IRVPA ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।