Versions
PAV ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟ ਹੋਣ ਵਾਲੀ ਹੈ ਬਚਾਏ ਰਹਿੰਦੇ ਹੋ
ERVPA ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
IRVPA ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ