Versions
PAV ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਸਭਨਾਂ ਤੋਂ ਉਹ ਵੱਡਾ ਹੈ
ERVPA ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
IRVPA ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ