Versions
PAV ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ
ERVPA ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹਡ਼ੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।
IRVPA ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।