Bible Versions
Bible Books

1 Peter 2:16 (HCSB) Holman Christian Standard Bible

Versions

PAV   ਤੁਸੀਂ ਅਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ
ERVPA   ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
IRVPA   ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us