Versions
PAV ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ — ਨਿਰੇ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਕਰੜੇ ਸੁਭਾਉ ਵਾਲਿਆਂ ਦੇ ਭੀ
ERVPA ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।
IRVPA ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l