Bible Versions
Bible Books

1 Peter 2:20 (HCSB) Holman Christian Standard Bible

Versions

PAV   ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ
ERVPA   ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋਡ਼ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
IRVPA   ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us