Bible Versions
Bible Books

1 Peter 2:21 (HCSB) Holman Christian Standard Bible

Versions

PAV   ਕਿਉਂ ਜੋ ਤੁਸੀਂ ਇਸੇ ਕਾਰਨ ਸੱਦੇ ਗਏ ਇਸ ਲਈ ਜੋ ਮਸੀਹ ਵੀ ਤੁਹਾਡੇ ਨਮਿੱਤ ਤੁਹਾਡੇ ਦੁਖ ਝੱਲ ਕੇ ਇੱਕ ਨਮੂਨਾ ਤੁਹਾਡੇ ਲਈ ਛੱਡ ਗਿਆ ਭਈ ਤੁਸੀਂ ਉਹ ਦੀ ਪੈੜ ਉੱਤੇ ਤੁਰੋ
ERVPA   ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
IRVPA   ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us