Bible Versions
Bible Books

1 Peter 2:5 (HCSB) Holman Christian Standard Bible

Versions

PAV   ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ
ERVPA   ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹਡ਼ੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
IRVPA   ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us