Versions
PAV ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
ERVPA ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨ੍ਨੁਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
IRVPA ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ