Versions
PAV ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ
ERVPA This verse may not be a part of this translation
IRVPA {ਪਤੀ ਪਤਨੀ} PS ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ