Bible Versions
Bible Books

1 Peter 3:16 (HCSB) Holman Christian Standard Bible

Versions

PAV   ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ
ERVPA   ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹਡ਼ੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।
IRVPA   ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us