Versions
PAV ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।।
ERVPA ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬਚ੍ਚੀਆਂ ਹੋਵੋਂਗੀਆਂ।
IRVPA ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ