Bible Versions
Bible Books

1 Peter 3:7 (HCSB) Holman Christian Standard Bible

Versions

PAV   ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।।
ERVPA   ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
IRVPA   ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us