Bible Versions
Bible Books

1 Peter 5:5 (HCSB) Holman Christian Standard Bible

Versions

PAV   ਇਸੇ ਤਰਾਂ ਹੇ ਜੁਆਨੋ, ਬਜ਼ੁਰਗਾਂ ਦੇ ਅਧੀਨ ਹੋਵੇ, ਸਗੋਂ ਤੁਸੀਂ ਸੱਭੇ ਇੱਕ ਦੂਏ ਦੀ ਟਹਿਲ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨ੍ਹੋਂ, ਇਸ ਲਈ ਜੋ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਨੂੰ ਕਿਰਪਾ ਬਖ਼ਸ਼ਦਾ ਹੈ
ERVPA   ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ; “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।” ਕਹਾਉਂਤਾ 3 : 34
IRVPA   ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us