Versions
PAV ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਲਈ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਏਸ ਲਈ ਜੋ ਯਹੋਵਾਹ ਦੀ ਇੱਛਿਆ ਹੋਈ ਜੋ ਤੁਹਾਨੂੰ ਆਪਣੀ ਪਰਜਾ ਬਣਾਵੇ
IRVPA ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।