Bible Versions
Bible Books

1 Samuel 12:8 (HCSB) Holman Christian Standard Bible

Versions

PAV   ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਘੱਲਿਆ ਅਤੇ ਓਹ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਓਹਨਾਂ ਨੂੰ ਇੱਥੇ ਵਸਾਇਆ
IRVPA   ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us