Versions
PAV ਓਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਵੇਲੇ ਦੇ ਅਨੁਸਾਰ ਸੱਤਾਂ ਦਿਨਾਂ ਤੋੜੀ ਠਹਿਰੇ ਰਹੇ ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਰ ਸਾਰੇ ਲੋਕ ਉਹ ਦੇ ਕੋਲੋਂ ਖਿੰਡ ਗਏ
IRVPA ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ।