Versions
PAV ਪਰ ਜੇ ਓਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ
IRVPA ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।