Bible Versions
Bible Books

1 Samuel 14:37 (HCSB) Holman Christian Standard Bible

Versions

PAV   ਉਪਰੰਤ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਜੋ ਮੈਂ ਫਲਿਸਤੀਆਂ ਦਾ ਪਿੱਛਾ ਕਰਨ ਨੂੰ ਲਹਾਂ ਤਾਂ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਂਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ
IRVPA   ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us