Versions
PAV ਤਾਂ ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤਾਂ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਆਪਣੀ ਸੋਟੀ ਦੀ ਚੁੰਭੜ ਨਾਲ ਰਤਾਕੁ ਸ਼ਹਿਤ ਚੱਖਿਆ ਸੀ ਅਤੇ ਵੇਖੋ, ਮੈਨੂੰ ਹੁਣ ਮਰਨਾ ਪਿਆ
IRVPA ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।