Versions
PAV ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਘੱਲਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਪਾਤਸ਼ਾਹ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ
IRVPA ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ ਹੈ।