Versions
PAV ਹੰਨਾਹ ਨੇ ਬੇਨਤੀ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਤੋਂ ਅਨੰਦ ਹੈ।। ਮੇਰਾ ਮਨ ਯਹੋਵਾਹ ਵਿੱਚ ਬਾਗੋ ਬਾਗ ਹੈ ਯਹੋਵਾਹ ਕੋਲੋਂ ਮੇਰਾ ਸਿੰਙ ਉੱਚਾ ਹੋ ਗਿਆ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
IRVPA {ਹੰਨਾਹ ਦੀ ਪ੍ਰਾਰਥਨਾ} PS ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ,
ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ।
ਯਹੋਵਾਹ ਨੇ ਮੇਰਾ ਸਿੰਗ * ਬਲ ਉੱਚਾ ਕੀਤਾ ਹੈ।
ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ,
ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।