Versions
PAV ਤਾਂ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਭਲਕੇ ਯਾ ਪਰਸੋਂ ਆਪਣੇ ਪਿਉ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ
IRVPA ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ।