Versions
PAV ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਭਈ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ
IRVPA ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਕਿ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ।