Versions
PAV ਅਤੇ ਜਾਂ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਅੱਪੜ ਪਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਗੱਜ ਕੇ ਆਖਿਆ, ਭਲਾ, ਤੀਰ ਤੈਥੋਂ ਪਰੇ ਨਹੀਂ?
IRVPA ਅਤੇ ਜਦ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਪਹੁੰਚ ਗਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਕਿਹਾ, ਕੀ, ਤੀਰ ਤੇਰੇ ਤੋਂ ਪਰੇ ਨਹੀਂ?