Bible Versions
Bible Books

1 Samuel 23:17 (HCSB) Holman Christian Standard Bible

Versions

PAV   ਅਤੇ ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਉ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਅੱਪੜੇਗਾ ਅਤੇ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ ਅਤੇ ਮੈਂ ਤੈਥੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਉ ਸ਼ਾਊਲ ਵੀ ਜਾਣਦਾ ਹੈ
IRVPA   ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us