Bible Versions
Bible Books

1 Samuel 26:15 (HCSB) Holman Christian Standard Bible

Versions

PAV   ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਪਾਤਸ਼ਾਹ ਦੀ ਰਾਖੀ ਨਹੀਂ ਕੀਤੀ। ਕਿਉਂ ਜੋ ਇਨ੍ਹਾਂ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਪਾਤਸ਼ਾਹ ਦੇ ਵੱਢਣ ਨੂੰ ਵੜ ਗਿਆ ਸੀ
IRVPA   ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us